What's New

18-06-2019

ਚੰਡੀਗੜ੍ਹ, 17 ਅਪ੍ਰੈਲ, 2017: ਪੰਜਾਬ ਸਰਕਾਰ ਨੇ ਅੱਜ ਲੋੜਵੰਦਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਜੁੜੇ ਖਾਤਿਆਂ ਨੂੰ 15 ਦਿਨਾਂ ਦੇ ਅੰਦਰ ਚਾਲੂ ਕਰਨ ਫੈਸਲਾ ਕੀਤਾ ਹੈ।

17-03-2017

ਡੀਗੜ੍ਹ, 17 ਮਾਰਚ 2017: ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਕੈਬਨਿਟ ਮੰਤਰੀਆਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਅਤੇ ਅਤੇ ਡੀ.ਜੀ.ਪੀ. ਮੁਹੰਮਦ ਮੁਸਤਫਾ ਦੀ ਹਾਜ਼ਰੀ ਵਿਚ ਰਾਜ ਮੰਤਰੀ (ਸੁਤੰਤਰ ਚਾਰਜ) ਪੀ.ਡਬਲਯੂ.ਡੀ. (ਬੀਐਂਡ ਆਰ), ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਦੇ ਤੌਰ ਤੇ ਅਹੁਦਾ ਸੰਭਾਲਿਆ।